Skip to content

ਬੈਥਲ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸਾਡੇ ਬ੍ਰਾਂਚ ਆਫ਼ਿਸਾਂ ਨੂੰ ਦੇਖਣ ਦਾ ਸੱਦਾ ਦਿੰਦੇ ਹਾਂ ਜਿਨ੍ਹਾਂ ਨੂੰ ਬੈਥਲ ਵੀ ਕਿਹਾ ਜਾਂਦਾ ਹੈ। ਕੁਝ ਆਫ਼ਿਸਾਂ ਵਿਚ ਇੱਦਾਂ ਦੀਆਂ ਪ੍ਰਦਰਸ਼ਨੀਆਂ ਹਨ ਜਿਨ੍ਹਾਂ ਦਾ ਟੂਰ ਤੁਸੀਂ ਆਪ ਹੀ ਕਰ ਸਕਦੇ ਹੋ।

Tours Resumed: In many countries, we resumed tours of our branch offices on June 1, 2023. For details, contact the branch you would like to tour. Please do not visit if you test positive for COVID-19, display cold or flu-like symptoms, or have recently been exposed to someone who tested positive for COVID-19.

ਇਥੋਪੀਆ

ਟੂਰ ਬਾਰੇ ਜਾਣਕਾਰੀ

ਕੀ ਤੁਹਾਨੂੰ ਆਉਣ ਤੋਂ ਪਹਿਲਾਂ ਬੁਕਿੰਗ ਕਰਨੀ ਚਾਹੀਦੀ ਹੈ? ਹਾਂਜੀ। ਅਸੀਂ ਸਾਰੇ ਜਣਿਆਂ ਨੂੰ ਆਉਣ ਤੋਂ ਪਹਿਲਾਂ ਬੁਕਿੰਗ ਕਰਨ ਵਾਸਤੇ ਇਸ ਲਈ ਕਹਿੰਦੇ ਹਾਂ ਤਾਂਕਿ ਭੀੜ-ਭੜੱਕਾ ਨਾ ਪਵੇ ਅਤੇ ਸਾਰੇ ਜਣੇ ਟੂਰ ਦਾ ਮਜ਼ਾ ਲੈ ਸਕਣ, ਚਾਹੇ ਗਰੁੱਪ ਛੋਟਾ ਹੋਵੇ ਜਾਂ ਵੱਡਾ।

ਜੇ ਤੁਸੀਂ ਬੁਕਿੰਗ ਨਹੀਂ ਕੀਤੀ, ਤਾਂ ਕੀ ਤੁਸੀਂ ਫਿਰ ਵੀ ਟੂਰ ਕਰ ਸਕਦੇ ਹੋ? ਜੇ ਤੁਸੀਂ ਟੂਰ ਦੀ ਬੁਕਿੰਗ ਨਹੀਂ ਕੀਤੀ, ਤਾਂ ਅਸੀਂ ਤੁਹਾਨੂੰ ਟੂਰ ਨਹੀਂ ਕਰਾ ਸਕਾਂਗੇ ਕਿਉਂਕਿ ਹਰ ਦਿਨ ਟੂਰ ਕਰਨ ਵਾਲਿਆਂ ਦੀ ਗਿਣਤੀ ਨਿਰਧਾਰਿਤ ਹੁੰਦੀ ਹੈ।

ਤੁਹਾਨੂੰ ਟੂਰ ਕਰਨ ਲਈ ਕਦੋਂ ਪਹੁੰਚਣਾ ਚਾਹੀਦਾ ਹੈ? ਅਸੀਂ ਚਾਹੁੰਦੇ ਹਾਂ ਕਿ ਤੁਸੀਂ ਆਪਣੇ ਟੂਰ ਦੇ ਸਮੇਂ ਤੋਂ ਸਿਰਫ਼ ਇਕ ਘੰਟਾ ਪਹਿਲਾਂ ਆਓ ਤਾਂਕਿ ਬਿਨਾਂ ਵਜ੍ਹਾ ਭੀੜ-ਭੜੱਕਾ ਨਾ ਪਵੇ।

ਤੁਸੀਂ ਟੂਰ ਬੁਕਿੰਗ ਕਿਵੇਂ ਕਰ ਸਕਦੇ ਹੋ? “ਬੁਕਿੰਗ ਕਰੋ” ਵਾਲੇ ਬਟਨ ʼਤੇ ਕਲਿੱਕ ਕਰੋ।

ਕੀ ਤੁਸੀਂ ਬੁਕਿੰਗ ਵਿਚ ਤਬਦੀਲੀ ਜਾਂ ਇਸ ਨੂੰ ਕੈਂਸਲ ਕਰ ਸਕਦੇ ਹੋ? ਹਾਂਜੀ। “ਬੁਕਿੰਗ ਦੇਖੋ ਜਾਂ ਬਦਲਾਅ ਕਰੋ” ਬਟਨ ʼਤੇ ਕਲਿੱਕ ਕਰੋ।

ਜੇ ਉਸ ਦਿਨ ਟੂਰ ਕਰਨ ਵਾਲਿਆਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ ਜਿਸ ਦਿਨ ਤੁਸੀਂ ਆਉਣਾ ਚਾਹੁੰਦੇ ਹੋ? ਸਾਈਟ ਚੈੱਕ ਕਰਦੇ ਰਹੋ। ਬੁਕਿੰਗ ਵਿਚ ਤਬਦੀਲੀ ਜਾਂ ਕੈਂਸਲ ਹੋਣ ਕਰਕੇ ਟੂਰ ਉਪਲਬਧ ਹੋ ਸਕਦਾ ਹੈ।

ਬੁਕਿੰਗ ਕਰੋ

ਟੂਰ ਬਰੋਸ਼ਰ ਡਾਊਨਲੋਡ ਕਰੋ

ਪਤਾ ਅਤੇ ਫੋਨ ਨੰਬਰ

Yeka sub-city, Wereda 12

On Kotebe Road; 1 km past Kotebe Metropolitan University

ADDIS ABABA

ETHIOPIA

+251 11-617-0555

+251 91-121-3489 (cell)

ਕਿਵੇਂ ਪਹੁੰਚੀਏ